Proverbs 11:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਯਾਵਾਨ ਔਰਤ ਇੱਜ਼ਤ ਹਾਸਿਲ ਕਰਦੀ ਹੈ। ਪਰ ਬੇਰਹਿਮ ਆਦਮੀ ਸਿਰਫ਼ ਦੌਲਤ ਹੀ ਹਾਸਿਲ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦਯਾਵਾਨ ਤੀਵੀਂ ਦਾ ਆਦਰ ਹੁੰਦਾ ਹੈ, ਅਤੇ ਭਿਆਣਕ ਪੁਰਸ਼ਾਂ ਨੂੰ ਧਨ ਹੀ ਪ੍ਰਾਪਤ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।