Proverbs 11:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਝੂਠੀ ਮਜੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ ਉਹ ਨੂੰ ਸੱਚਾ ਫਲ ਮਿਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।