Proverbs 11:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਚਮੁੱਚ, ਨੇਕੀ ਜੀਵਨ ਦਿੰਦੀ ਹੈ। ਪਰ ਬੁਰੇ ਬੰਦੇ ਬਦੀ ਦੇ ਪਿੱਛੇ ਦੌੜਦੇ ਹਨ ਤੇ ਉਨ੍ਹਾਂ ਨੂੰ ਮੌਤ ਮਿਲਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮ ਸੱਚ ਮੁੱਚ ਜੀਉਣ ਦੇ ਲਈ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ ਆਪਣੀ ਮੌਤ ਲਈ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।