Proverbs 11:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਬੁਰਾਈ ਕਰਨ ਵਾਲੇ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਮਨ ਦੇ ਟੇਢੇ ਹਨ ਓਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।