Proverbs 11:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਠੀਕ ਹੈ ਕਿ ਇੱਕ ਦੁਸ਼ਟ ਆਦਮੀ ਨੂੰ ਅਵੱਸ਼ ਸਜ਼ਾ ਮਿਲੇਗੀ, ਪਰ ਧਰਮੀ ਲੋਕ ਅਤੇ ਉਨ੍ਹਾਂ ਦੇ ਬੱਚੇ ਆਜ਼ਾਦ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਪੱਕ ਮੰਨੋ ਭਈ ਡੰਨ ਬਿਨਾ ਦੁਸ਼ਟ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।