Proverbs 11:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਖੀ ਜਨ ਮੋਟਾ ਹੋ ਜਾਵੇਗਾ, ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।