Proverbs 11:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਨੇਕੀ ਕਰਦਾ ਰਹਿੰਦਾ, ਜੋ ਚੰਗਾ ਹੈ ਹਾਸਿਲ ਕਰੇਗਾ, ਅਤੇ ਜੇ ਕੋਈ ਵਿਅਕਤੀ ਬਦੀ ਨੂੰ ਭਾਲਦਾ, ਉਹ ਉਸ ਉੱਤੇ ਆਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਉੱਦਮ ਨਾਲ ਭਲਿਆਈ ਨੂੰ ਭਾਲਦਾ, ਉਹ ਪਰਸੰਨਤਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਢੂੰਡਦਾ ਹੈ, ਉਹੀ ਉਸ ਉੱਤੇ ਆ ਪਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।