Proverbs 11:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਆਪਣੇ ਪਰਿਵਾਰ ਤੇ ਬੇਇੱਜ਼ਤੀ ਲਿਆਉਂਦਾ ਹੈ ਵਿਰਸੇ ਵਿੱਚ ਕੁਝ ਨਹੀਂ ਹਾਸਿਲ ਕਰਦਾ। ਅਤੇ ਅਖੀਰ ਵਿੱਚ, ਮੂਰਖ ਬੰਦਾ ਸਿਆਣੇ ਦਾ ਗੁਲਾਮ ਬਣ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਗੋੱਲਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।