Proverbs 11:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਨੇਕ ਬੰਦਿਆਂ ਨੂੰ ਜਿੰਦਗੀ ਵਿੱਚ ਉਨ੍ਹਾਂ ਦੇ ਚੰਗੇ ਕੰਮਾਂ ਲਈ ਇਨਾਮ ਮਿਲਦਾ ਹੈ, ਤਾਂ ਕਿੰਨਾ ਵੱਧੇਰੇ ਦੁਸ਼ਟਾਂ ਅਤੇ ਪਾਪੀਆਂ ਨੂੰ ਮਿਲੇਗਾ ਜਿਸਦੇ ਕਿ ਉਹ ਅਧਿਕਾਰੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਧਰਮੀ ਵੀ ਇਸ ਲੋਕ ਵਿੱਚ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨਾ ਵਧੀਕ ਭੋਗਣਗੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਧਰਮੀ ਵੀ ਇਸ ਧਰਤੀ ਉੱਤੇ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨ੍ਹਾਂ ਵਧੀਕ ਭੋਗਣਗੇ!