Proverbs 11:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੰਪੂਰਨ ਆਦਮੀ ਦਾ ਧਰਮ ਉਹ ਦਾ ਰਾਹ ਸਿੱਧਾ ਰੱਖੇਗਾ, ਪਰ ਦੁਸ਼ਟ ਜਨ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।