Proverbs 11:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੇਕੀ ਇਮਾਨਦਾਰ ਲੋਕਾਂ ਨੂੰ ਬਚਾਉਂਦੀ ਹੈ। ਪਰ ਕਪਟੀ ਲੋਕ ਆਪਣੀਆਂ ਖੁਦ ਦੀਆਂ ਵਿਉਂਤਾਂ ਕਾਰਣ ਹੀ ਫ਼ਸ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਿੱਧਿਆਂ ਦਾ ਧਰਮ ਓਹਨਾਂ ਨੂੰ ਛੁਡਾਉਂਦਾ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।