Proverbs 11:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਦੁਸ਼ਟ ਜਨ ਮਰਦਾ ਹੈ ਤਦ ਉਹ ਦੀ ਉਡੀਕ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।