Proverbs 11:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਕ ਬੰਦਾ ਮੁਸੀਬਤਾਂ ਤੋਂ ਬਚ ਜਾਂਦਾ ਹੈ ਤੇ ਉਹ ਮੁਸੀਬਤਾਂ ਇਸਦੀ ਬਜਾਇ ਕਿਸੇ ਦੁਸ਼ਟ ਆਦਮੀ ਤੇ ਆ ਪੈਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਓਸੇ ਵਿੱਚ ਆ ਪੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।