Proverbs 11:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਕਪਟੀ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬੇਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।