Proverbs 12:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਨੇਕ ਬੰਦਾ ਆਪਣੇ ਜਾਨਵਰਾਂ ਦੀਆਂ ਜਰੂਰਤਾਂ ਦੀ ਦੇਖਭਾਲ ਵੀ ਕਰਦਾ ਹੈ। ਪਰ ਦੁਸ਼ਟ ਹਰ ਸਾਕੇ ਵਿੱਚ ਜਾਲਮ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਆਪਣੇ ਪਸੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟਾਂ ਦਾ ਰਹਮ ਨਿਰਦਈ ਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।