Proverbs 12:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿੱਚਾਰਾਂ ਦੇ ਪਿੱਛੇ ਭੱਜਦਾ ਹੈ ਉਸ ਨੂੰ ਸੂਝ ਦੀ ਕਮੀ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੀ ਭੋਂ ਨੂੰ ਦੱਬ ਕੇ ਵਾਹੇਗਾ ਉਹ ਰੱਜ ਕੇ ਖਾਏਗਾ, ਤੇ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।