Proverbs 12:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੁਸ਼ਟ ਵਿਅਕਤੀ ਆਪਣੀਆਂ ਮੂਰਖ ਗੱਲਾਂ ਦੁਆਰਾ ਫ਼ਸ ਜਾਂਦਾ ਹੈ, ਪਰ ਇੱਕ ਧਰਮੀ ਵਿਅਕਤੀ ਮੁਸੀਬਤਾਂ ਵਿੱਚੋਂ ਨਿਕਲ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁਰਿਆਰ ਆਪਣੇ ਬੁਲ੍ਹਾਂ ਦੇ ਅਪਰਾਧ ਨਾਲ ਫੱਸ ਜਾਂਦਾ ਹੈ, ਪਰ ਧਰਮੀ ਦੁਖ ਤੋਂ ਬਚ ਨਿੱਕਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।