Proverbs 12:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਲਕੁਲ ਜਿਵੇਂ ਆਦਮੀ ਨੂੰ ਆਪਣੇ ਹੱਥੋਂ ਕੀਤੇ ਕੰਮ ਲਈ ਇਨਾਮ ਮਿਲਦਾ ਹੈ, ਇੰਝ ਹੀ ਕਿਸੇ ਦੇ ਚੰਗੇ ਬਚਨ, ਉਸ ਨੂੰ ਚੰਗੀਆਂ ਚੀਜਾਂ ਹਾਸਿਲ ਕਰਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ, ਅਤੇ ਜੇਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।