Proverbs 12:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸੱਚ ਬੋਲਦਾ ਹੈ ਉਹ ਧਰਮ ਨੂੰ ਦੱਸਦਾ ਹੈ, ਪਰ ਝੂਠਾ ਗਵਾਹ ਛਲ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।