Proverbs 12:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਨੇਕ ਵਿਅਕਤੀ ਯਹੋਵਾਹ ਪਾਸੋਂ ਮਿਹਰ ਪ੍ਰਾਪਤ ਕਰਦਾ, ਪਰ ਉਹ (ਯਹੋਵਾਹ) ਇੱਕ ਸੱਕੀਮੀ ਬੰਦੇ ਨੂੰ ਨਿੰਦਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਲੇ ਮਾਨਸ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਬਣਾਉਣ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।