Proverbs 12:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰੀ ਵਰਤਦੇ ਹਨ ਉਹ ਓਹਨਾਂ ਨੂੰ ਪਸੰਦ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।