Proverbs 12:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣੇ ਲੋਕ ਆਪਣਾ ਗਿਆਨ ਆਪਣੇ ਤਾਂਈ ਰੱਖਦੇ ਹਨ ਪਰ ਇੱਕ ਮੂਰਖ ਆਪਣੀ ਮੂਰੱਖਤਾਈ ਦਰਸਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਿਆਣਾ ਆਦਮੀ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪਰਚਾਰ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।