Proverbs 12:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾਏ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉੱਦਮੀ ਦਾ ਹੱਥ ਹਾਕਮੀ ਕਰੇਗਾ, ਪਰ ਆਲਸੀ ਕਰ ਦੇਣ ਵਾਲਾ ਬਣੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।