Proverbs 12:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਆਲਸੀ ਵਿਅਕਤੀ ਉਹ ਹਾਸਿਲ ਨਹੀਂ ਕਰੇਗਾ ਜੋ ਉਸ ਨੂੰ ਚਾਹੀਦਾ ਹੈ, ਪਰ ਇੱਕ ਮਿਹਨਤੀ ਆਦਮੀ ਅੱਤ ਕੀਮਤੀ ਚੀਜ਼ਾਂ ਤੇ ਵੀ ਕਬਜ਼ਾ ਕਰ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਆਦਮੀ ਦਾ ਅਨਮੋਲ ਪਦਾਰਥ ਉੱਦਮੀ ਲਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।