Proverbs 12:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਜਣਾ ਬਦੀ ਰਾਹੀਂ ਆਪਣੇ-ਆਪ ਨੂੰ ਸਥਾਪਿਤ ਨਹੀਂ ਕਰ ਸੱਕਦਾ, ਪਰ ਧਰਮੀ ਬੰਦੇ ਨੂੰ ਕਦੇ ਵੀ ਉਖਾੜਿਆ ਨਹੀਂ ਜਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਖੋਟ ਨਾਲ ਕੋਈ ਮਨੁੱਖ ਅਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟਤਾ ਨਾਲ ਕੋਈ ਮਨੁੱਖ ਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।