Proverbs 12:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਕ ਬੰਦੇ ਦੀਆਂ ਵਿਉਂਤਾਂ ਨਿਆਈ ਅਤੇ ਸਹੀ ਹੁੰਦੀਆ ਹਨ। ਪਰ ਦੁਸ਼ਟ ਦੀ ਸਲਾਹ ਘ੍ਰਿਣਾਯੋਗ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀਆਂ ਦੀਆਂ ਚਿਤਮਣੀਆਂ ਤਾਂ ਨਿਆਉਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਤੇ ਮਤੇ ਛਲ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੀਆਂ ਜੁਗਤਾਂ ਛਲ ਦੀਆਂ ਹੁੰਦੀਆਂ ਹਨ।