Proverbs 12:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਦੇ ਸ਼ਬਦ ਲੋਕਾਂ ਨੂੰ ਮਾਰਨ ਦੇ ਮੌਕੇ ਦਾ ਇੰਤਜ਼ਾਰ ਕਰਦੇ ਹਨ। ਪਰ ਇੱਕ ਇਮਾਨਦਾਰ ਵਿਅਕਤੀ ਦਾ ਉਪਦੇਸ਼ ਹਮੇਸ਼ਾ ਉਨ੍ਹਾਂ ਨੂੰ ਬਚਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟਾਂ ਦੀਆਂ ਗੱਲਾਂ ਖ਼ੂਨ ਦੇ ਘਾਤ ਦੀਆਂ ਹਨ, ਪਰ ਸਚਿਆਰਾਂ ਦੇ ਮੂੰਹ ਓਹਨਾਂ ਨੂੰ ਛੁਡਾ ਲੈਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟਾਂ ਦੀਆਂ ਗੱਲਾਂ ਖ਼ੂਨ ਕਰਨ ਲਈ ਘਾਤ ਲਾਉਣ ਦੇ ਵਿਖੇ ਹੁੰਦੀਆਂ ਹਨ, ਪਰ ਸਚਿਆਰਾਂ ਦੇ ਬੋਲ ਉਹਨਾਂ ਨੂੰ ਛੁਡਾ ਲੈਂਦੇ ਹਨ।