Proverbs 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁਰੇ ਲੋਕ ਉਖੜ ਜਾਂਦੇ ਹਨ ਅਤੇ ਨਹੀਂ ਬਚਦੇ ਪਰ ਧਰਮੀ ਦੇ ਪਰਿਵਾਰ ਕਾਇਮ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਉਲਟਾਏ ਜਾਂਦੇ ਅਤੇ ਓਹ ਹੁੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਖੜਾ ਰਹੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਪਟਕੇ ਜਾਂਦੇ ਹਨ ਅਤੇ ਉਹ ਰਹਿੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਸਥਿਰ ਰਹੇਗਾ।