Proverbs 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਆਦਮੀ ਦੀ ਉਸਦੀ ਆਪਣੀ ਸਿਆਣਪ ਅਨੁਸਾਰ ਉਸਤਤ ਹੁੰਦੀ ਹੈ, ਪਰ ਜਿਨ੍ਹਾਂ ਲੋਕਾਂ ਦੇ ਦਿਮਾਗ ਪੁੱਠੇ ਹਨ ਤਿਰਸੱਕਾਰੇ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਆਦਮੀ ਦਾ ਜਸ ਉਹ ਦੀ ਚਤਰਾਈ ਦੇ ਅਨੁਸਾਰ ਹੁੰਦਾ ਹੈ, ਪਰ ਪੁੱਠੇ ਦਿਲ ਵਾਲਾ ਤੁੱਛ ਸਮਝਿਆ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।