Proverbs 12:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਹੱਤਵਹੀਣ ਹੋਕੇ ਇੱਕ ਨੌਕਰ ਨੂੰ ਰੱਖਣਾ ਮਹੱਤਵਪੂਰਣ ਹੋਣ ਦਾ ਦਾਵ੍ਹਾ ਕਰਕੇ ਭੋਜਨ ਦੀ ਕਮੀ ਹੋਣ ਨਾਲੋਂ ਵੱਧੀਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਤਹੀਣ ਜਿਹ ਦੇ ਕੋਲ ਟਹਿਲੂਆ ਹੈ, ਉਸ ਨਾਲੋਂ ਚੰਗਾ ਹੈ ਜੋ ਵਡਿਆਈ ਮਾਰਦਾ ਪਰ ਰੋਟੀਓਂ ਵੀ ਤੰਗ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ।