Proverbs 13:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਕਿਸੇ ਦੀ ਉਮੀਦ ਪੂਰੀ ਨਹੀਂ ਹੁੰਦੀ, ਇਹ ਉਸ ਦੇ ਦਿਲ ਨੂੰ ਰੋਗੀ ਬਣਾ ਦਿੰਦੀ ਹੈ ਪਰ ਇੱਕ ਭਰਪੂਰ ਉਮੀਦ ਜੀਵਨ ਦੇ ਰੁੱਖ ਵਾਂਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਸ ਦੀ ਢਿੱਲ ਦਿਲ ਨੂੰ ਬਿਮਾਰ ਕਰਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਬਿਰਛ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।