Proverbs 13:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸਿਆਣੇ ਵਿਅਕਤੀ ਦੀ ਹਿਦਾਇਤ ਇੱਕ ਜੀਵਨ ਦੇਣ ਵਾਲੇ ਝਰਨੇ ਵਾਂਗ ਹੈ ਇਹ ਲੋਕਾਂ ਨੂੰ ਮੌਤ ਦੇ ਸ਼ਿਕੰਜਿਆਂ ਤੋਂ ਬਚਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਦੀ ਤਾਲੀਮ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰਹਿਣ ਵਾਲੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।