Proverbs 13:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਦੂਰ-ਦਰਸ਼ੀ ਵਿਅਕਤੀ ਸਮਝਦਾਰੀ ਦੇ ਆਧਾਰ ਤੇ ਕੰਮ ਕਰਦਾ ਹੈ, ਪਰ ਇੱਕ ਮੂਰਖ ਆਪਣੀ ਬੇਵਕੂਫੀ ਪ੍ਰਮਾਣਿਤ ਕਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਸਿਆਣਾ ਪੁਰਸ਼ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।