Proverbs 13:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੁਸ਼ਟ ਸੰਦੇਸ਼ਵਾਹਕ ਦਾ ਅੰਤ ਮੁਸੀਬਤ ਵਿੱਚ ਹੁੰਦਾ ਹੈ, ਜਦ ਕਿ ਇੱਕ ਭਰੋਸੇਯੋਗ ਸੰਦੇਸ਼ਵਾਹਕ ਸ਼ਾਂਤੀ ਲਿਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਹਰਕਾਰਾ ਬਿਪਤਾ ਵਿੱਚ ਡੇਗ ਦਿੰਦਾ ਹੈ, ਪਰ ਮਾਤਬਰ ਏਲਚੀ ਚੰਗਾ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿੱਗਦਾ ਹੈ, ਪਰ ਵਫ਼ਾਦਾਰ ਸੰਦੇਸ਼ਵਾਹਕ ਚੰਗਾ ਕਰਦਾ ਹੈ।