Proverbs 13:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਹਿਦਾਇਤ ਨੂੰ ਨਾਮੰਜ਼ੂਰ ਕਰਦਾ ਹੈ ਸਿਰਫ਼ ਸ਼ਰਮਸ਼ਾਰੀ ਅਤੇ ਗਰੀਬੀ ਪਾਂਦਾ ਹੈ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰਦਾ ਹੈ ਇੱਜ਼ਤ ਪ੍ਰਾਪਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜ ਵੱਲ ਚਿੱਤ ਲਾਉਂਦਾ ਹੈ ਉਹ ਦਾ ਆਦਰ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ।