Proverbs 13:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਕੁਝ ਲੋਚਦਾ ਹੈ ਤੇ ਫ਼ੇਰ ਉਸ ਨੂੰ ਪ੍ਰਾਪਤ ਕਰ ਲੈਂਦਾ ਹੈ ਤਾਂ ਉਹ ਬਹੁਤ ਪ੍ਰਸੰਨ ਹੋਵੇਗਾ। ਪਰ ਮੂਰਖ ਬੰਦੇ ਸਿਰਫ ਬੁਰਾ ਲੋਚਦੇ ਹਨ ਉਹ ਬਦਲਣ ਤੋਂ ਇਨਕਾਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖਾਂ ਨੂੰ ਬੁਰਾ ਲੱਗਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ।