Proverbs 13:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵਿਅਕਤੀ ਨੂੰ ਆਪਣੇ ਚੰਗੇ ਉਪਦੇਸ਼ ਲਈ ਚੰਗਾ ਇਨਾਮ ਮਿਲ ਸੱਕਦਾ ਹੈ ਪਰ ਇੱਕ ਕਪਟੀ ਵਿਅਕਤੀ ਹਮੇਸ਼ਾਂ ਹਿੰਸਾ ਹੀ ਪ੍ਰਾਪਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ, ਪਰੰਤੂ ਛਲੀਏ ਦੀ ਜਾਨ ਜ਼ੁਲਮ ਨੂੰ ਖਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ।