Proverbs 13:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਪੀਆਂ ਦੇ ਪਿੱਛੇ ਮੁਸੀਬਤਾਂ ਲੱਗੀਆਂ ਰਹਿੰਦੀਆਂ, ਪਰ ਧਰਮੀ ਚੰਗੇ ਇਨਾਮ ਪ੍ਰਾਪਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।