Proverbs 13:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਲਾਂ ਕਿ ਹੋ ਸੱਕਦਾ ਕਿ ਗਰੀਬ ਆਦਮੀ ਦਾ ਖੇਤ ਕਾਫ਼ੀ ਭੋਜਨ ਪੈਦਾ ਕਰੇ, ਇਹ ਖੋਹ ਲਿਆ ਜਾਵੇਗਾ ਜੇਕਰ ਓੱਥੇ ਨਿਆਂ ਨਾ ਹੋਇਆ ਤਾਂ।
Punjabi Bible 2016 - ਪਵਿੱਤਰ ਬਾਈਬਲ O.V.
ਨਿਰਧਨ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜੇਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।