Proverbs 13:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਧਰਮੀ ਵਿਅਕਤੀ ਜਿੰਨਾ ਚਾਹੇ ਖਾ ਸੱਕਦਾ, ਪਰ ਦੁਸ਼ਟ ਦਾ ਢਿੱਡ ਖਾਲੀ ਹੀ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।