Proverbs 13:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਘੌਲੀਏ ਦਾ ਜੀ ਤਾਂ ਲੋਚਦਾ ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਮੋਟੀ ਹੋ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।