Proverbs 13:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਦੁਸ਼ਟ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਨੂੰ ਝੂਠ ਤੋਂ ਸੂਗ ਆਉਂਦੀ ਹੈ, ਪਰ ਦੁਸ਼ਟ ਸ਼ਰਮ ਅਤੇ ਖੱਜਲਪੁਣੇ ਤੇ ਚੱਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।