Proverbs 13:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਅਮੀਰ ਹੋਣ ਪਰ ਹੁੰਦੇ ਉਹ ਗਰੀਬ ਹਨ। ਕੁਝ ਲੋਕ ਗਰੀਬਾਂ ਵਰਗਾ ਵਿਹਾਰ ਕਰਦੇ ਹਨ ਪਰ ਅਸਲ ਵਿੱਚ ਉਹ ਅਮੀਰ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਤਾਂ ਧਨੀ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਕੱਖ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।