Proverbs 13:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਅਮੀਰ ਆਦਮੀ ਦੀ ਜ਼ਿੰਦਗੀ ਉਸਦੀ ਦੌਲਤ ਦੁਆਰਾ ਉਜਾੜ੍ਹੀ ਜਾ ਸੱਕਦੀ ਹੈ। ਪਰ ਗਰੀਬ ਬੰਦਾ ਕਦੇ ਵੀ ਅਜ਼ੇਹੇ ਖੱਤਰੇ ਦਾ ਸਾਹਮਣਾ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਦੀ ਜਾਨ ਦੀ ਚੱਟੀ ਉਹ ਦਾ ਧਨ ਹੈ, ਪਰ ਨਿਰਧਨ ਧਮਕੀ ਨੂੰ ਸੁਣਦਾ ਹੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।