Proverbs 13:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਮੀ ਲੋਕ ਚਮਕਦਾਰ ਰੌਸ਼ਨੀ ਵਾਂਗ ਹਨ, ਪਰ ਦੁਸ਼ਟ ਲੋਕਾਂ ਦਾ ਦੀਵਾ ਬੁਝਾਇਆ ਹੀ ਜਾਣ ਵਾਲਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਦੀ ਜੋਤ ਮੌਜ ਮਾਰਦੀ, ਪਰ ਦੁਸ਼ਟਾਂ ਦੀ ਦੀਵਾ ਬੁਝਾਇਆ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।