Proverbs 14:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਵਿਅਕਤੀ ਆਪਣੇ ਦੁੱਖਾਂ ਬਾਰੇ ਜਾਣਦਾ ਹੈ, ਅਤੇ ਇਸੇ ਤਰ੍ਹਾਂ ਹੀ ਕੋਈ ਅਜਨਬੀ ਕਿਸੇ ਹੋਰ ਦੇ ਆਨੰਦ ਨੂੰ ਸਾਂਝਾ ਨਹੀਂ ਕਰ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਮਨ ਆਪ ਹੀ ਆਪਣੀ ਕੁੜੱਤਨ ਜਾਣਦਾ ਹੈ, ਉਹ ਦੀ ਖੁਸੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸੱਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।