Proverbs 14:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਲੋਕਾਂ ਦਾ ਘਰ ਤਬਾਹ ਹੋ ਜਾਵੇਗਾ, ਪਰ ਇਮਾਨਦਾਰ ਲੋਕਾਂ ਦਾ ਤੰਬੂ ਵੱਧੇ-ਫ਼ੁੱਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਲਾਭਵੰਤ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ।