Proverbs 14:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਮੂਰੱਖਤਾ ਭਰੀਆਂ ਗੱਲਾਂ ਕਰਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਛੇਤੀ ਗੁੱਸੇ ਹੋ ਜਾਂਦਾ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।