Proverbs 14:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਮ ਆਦਮੀ ਦਾ ਵਿਰਸਾ ਬੇਵਕੂਫ਼ੀ ਹੈ, ਪਰ ਇੱਕ ਸਿਆਣਾ ਆਦਮੀ ਗਿਆਨ ਨੂੰ ਆਪਣੇ ਤਾਜ ਵਜੋਂ ਪ੍ਰਾਪਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਭੋਲਿਆਂ ਲੋਕਾਂ ਦੇ ਵੰਡੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।