Proverbs 14:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਦ ਆਦਮੀਆਂ ਨੂੰ ਚੰਗੇ ਆਦਮੀਆਂ ਦੇ ਅੱਗੇ ਝੁਕਣਾ ਪਵੇਗਾ ਅਤੇ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੇ ਬੂਹਿਆਂ ਤੇ ਝੁਕਣਾ ਪਵੇਗਾ, ਜੋ ਧਰਮੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭੈੜੇ ਭਲਿਆਂ ਦੇ ਅੱਗੇ ਨਿਉਂਦੇ ਹਨ, ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।